ਭਲਕੇ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ! ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ ਚੋਣ ਜਾਬਤਾ

4677617
Total views : 5510618

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਨਵੀ ਦਿੱਲੀ/ਬੀ.ਐਨ.ਈ ਬਿਊਰੋ 

ਆਮ ਚੋਣਾਂ 2024 ਤੇ ਰਾਜ ਦੇ ਵਿਧਾਨ ਸਭਾ ਦੇ ਪ੍ਰੋਗਰਾਮਾਂ ਦਾ ਐਲਾਨ ਕਰਨ ਲਈ ,ਚੋਣ ਕਮਿਸ਼ਨ ਸ਼ਨੀਵਾਰ ਯਾਨੀ ਕਿ 16 ਮਾਰਚ ਨੂੰ ਪ੍ਰੈਸ ਕਾਨਫਰੰਸ ਕਰੇਗਾ। ਇਹ ਕਾਨਫਰੰਸ ਭਲਕੇ ਦੁਪਹਿਰ 3 ਵਜੇ ਆਯੋਜਿਤ ਕੀਤੀ ਜਾਵੇਗੀ। ਇਸ ਨੂੰ ਚੋਣ ਕਮਿਸ਼ਨ ਸ਼ਨੀਵਾਰ ਦੇ ਸੋਸ਼ਲ ਮੀਡੀ ਪਲੇਟਫਾਰਮ ‘ਤੇ ਲਾਈਵਸਟ੍ਰੀਮ ਕੀਤਾ ਜਾਵੇਗਾ। ਇਸਦੇ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜਾਬਤਾ ਵੀ ਲਾਗੂ ਹੋ ਜਾਵੇਗਾ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਗਿਆਨੇਸ਼ ਕੁਮਾਰ ਤੇ ਡਾ. ਸੁਖਬੀਰ ਸਿੰਘ ਸੰਧੂ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲਿਆ। ਜਿਸ ਤੋਂ ਬਾਅਦ ਚੋਣ ਕਮਿਸ਼ਨ ਦੇ ਤਿੰਨੋਂ ਅਧਿਕਾਰੀਆਂ ਵੱਲੋਂ ਸ਼ੁੱਕਰਵਾਰ ਨੂੰ ਹੀ ਚੋਣ ਪ੍ਰੋਗਰਾਮ ਨੂੰ ਲੈ ਕੇ ਬੈਠਕ ਦਾ ਆਯੋਜਨ ਕੀਤਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News