





Total views : 5947176







Total views : 5947176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਮੁੱਖ ਸਿਪਾਹੀ ਸਤਨਾਮ ਸਿੰਘ ਜੋ ਕਿ ਪੀ.ਓ ਕਲਰਕ ਡਿਊਟੀ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿਖੇ ਨਿਭਾ ਰਹੇ ਹਨ। ਜਿੰਨਾ ਵੱਲੋਂ ਪੰਜਾਬ ਪੁਲਿਸ ਵਿੱਚ 24 ਸਾਲਾਂ ਦੀ ਨੌਕਰੀ ਬੇਦਾਗ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਤੇ ਵਿਭਾਗ ਵੱਲੋਂ ਇਹਨਾਂ ਨੂੰ ਏ.ਐਸ.ਆਈ ਰੈਂਕ ਪਰ ਤਰੱਕੀਯਾਬ ਕੀਤਾ ਹੈ।

ਅੱਜ ਏ.ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਸ੍ਰੀ ਨਵਜੋਤ ਸਿੰਘ, ਪੀ.ਪੀ. ਐਸ, ਤੇ ਉਹਨਾਂ ਦੇ ਸਟਾਫ ਵੱਲੋਂ ਆਪਣੇ ਦਫ਼ਤਰ ਵਿਖੇ ਮੁੱਖ ਸਿਪਾਹੀ ਸਤਨਾਮ ਸਿੰਘ ਨੂੰ ਏ.ਐਸ.ਆਈ ਰੈਂਕ ਦਾ ਸਟਾਰ ਲਗਾਇਆ ਗਿਆ ਅਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-