





Total views : 5596754








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਵਿਭਾਗੀ ਤਰੱਕੀ ਕਮੇਟੀ ਦੀ ਇਕ ਮਾਰਚ, 2024 ਨੂੰ ਹੋਈ ਮੀਟਿੰਗ ‘ਚ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਸੱਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਨੂੰ ਬਤੌਰ ਡਿਪਟੀ ਡਾਇਰੈਕਟਰ-ਕਮ-ਸਿਵਿਲ ਸਰਜਨ ਅਤੇ ਮੈਡੀਕਲ ਸੁਪਰਡੈਂਟ ਪਦਉੱਨਤ ਕੀਤਾ ਗਿਆ ਹੈ। ਵਿਭਾਗ ਦੇ ਪੈਨਲ ਵੱਲੋ ਜਾਰੀ ਸਿਫ਼ਾਰਸ਼ਾਂ ਨੂੰ ਰਾਜਪਾਲ ਨੇ ਮੋਹਰ ਲਾ ਦਿੱਤੀ ਹੈ। ਪ੍ਰਮੁੱਖ ਸਕੱਤਰ ਸਿਹਤ ਵਿਭਾਗ ਅਜੋਏ ਸ਼ਰਮਾ ਨੇ ਹਦਾਇਤ ਜਾਰੀ ਕੀਤੀ ਹੈ ਕਿ ਅਦਾਲਤੀ ਕੇਸਾਂ ਜਾਂ ਹੋਰ ਮਾਮਲਿਆਂ ‘ਚ ਅਦਾਲਤ ਦੇ ਤਾਜ਼ਾ ਹੁਕਮਾਂ ਦੇ ਆਧਾਰ ‘ਤੇ ਫ਼ੈਸਲਾ ਲਿਆ ਜਾਵੇਗਾ।ਜਿੰਨਾ 7 ਮੇਡੀਕਲ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਉਹਨਾ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-