





Total views : 5596645








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਫਾਇਰਿੰਗ ਦੌਰਾਨ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-