Total views : 5506767
Total views : 5506767
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਅੱਖਾਂ ਦੇ ਮਾਹਰ ਡਾ: ਸ਼ਾਲੂ ਅਗਰਵਾਲ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਸਿਵਲ ਹਸਪਤਾਲ ਅਜਨਾਲਾ ਦਾ ਸੀਨੀਅਰ ਮੇਡੀਕਲ ਅਫਸਰ ਨਿਯੁਕਤ ਕੀਤਾ ਗਿਆ ਹੈ।
ਆਪਣੀ ਨਿਯੁਕਤੀ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆ ਡਾ: ਸ਼ਾਲੂ ਅਗਰਵਾਲ ਨੇ ਦੱਸਿਆ ਕਿ ਉਨਾਂ ਦੇ ਸਿਰ ਵਿਭਾਗ ਵਲੋ ਜੋ ਜੁਮੇਵਾਰੀ ਪਾਈ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਕਿਉਕਿ ਉਹਨਾ ਨੇ ਸਾਲ 2000 ‘ਚ ਮਹਿਕਮੇ ਵਿੱਚ ਆਉਣ ਤੋ ਬਾਅਦ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤਰਨ ਤਾਰਨ, ਖੇਮਕਰਨ,ਮੱਖੂ,ਤਰਸਿੱਕਾ,ਲੌਂਗੋਵਾਲ,ਬਾਬਾ ਬਕਾਲਾ ਆਦਿ ਸ਼ਹਿਰਾਂ ਵਿੱਚ ਆਪਣੀ ਸੇਵਾ ਨਿਭਾ ਚੁੱਕੇ ਹਨ 24 ਸਾਲ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-