





Total views : 5947332







Total views : 5947332ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਹੁਸ਼ਿਆਰਪੁਰ/ਬੀ.ਐਨ.ਈ ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਮੁਕੇਰੀਆਂ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਜੋ ਵੀ ਸਾਨੂੰ ਪਿੰਡ ਦੀ ਪੰਚਾਇਤ ਜਾਂ ਫਿਰ ਪਰਿਵਾਰ ਕਹੇਗਾ, ਉਹ ਕੀਤਾ ਜਾਵੇਗਾ।
ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੁਕੇਰੀਆਂ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ, ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ, ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ।

ਦੱਸ ਦੇਈਏ ਕਿ ਸੀਆਈਏ ਟੀਮ ਵੱਲੋਂ ਰੇਡ ਕਰਨ ਦੌਰਾਨ ਕਾਤਲ ਸੁਖਵਿੰਦਰ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ ਸਨ, ਜੋਕਿ ਕਾਂਸਟੇਬਲ ਅੰਮ੍ਰਿਤਪਾਲ ਦੀ ਛਾਤੀ ਵਿਚ ਲੱਗੀਆਂ ਸਨ। ਅੰਮ੍ਰਿਤਪਾਲ ਨੂੰ ਹਸਪਤਾਲ ਲਿਜਾਣ ਦੌਰਾਨ ਉਸ ਦੀ ਮੌਤ ਹੋ ਗਈ।ਅੰਮ੍ਰਿਤਪਾਲ ਦੀਆਂ 2 ਮਾਸੂਮ ਧੀਆਂ ਹਨ, ਜੋ ਕਿ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-