





Total views : 5949060







Total views : 5949060ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲਿ੍ਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-