





Total views : 5949215







Total views : 5949215ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿਚ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਮੈਂ ਆਪ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ।

ਜਿੰਨਾ ਬਾਰੇ ਚਰਚਾ ਹੈ ਕਿ ਜਿਹੜੇ ਪੰਜਾਬ ਦੇ ਚਾਰ ਵੱਡੇ ਆਗੂ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ । ਉਨਾਂ ਵਿੱਚ ਹੀ ਵਧਾਇਕ ਸੀਤਲ ਅੰਗੂਰਾਲ ਸ਼ਾਮਿਲ ਹਨ ਤੇ ਉਹ ਕੁਝ ਹੀ ਸਮੇ ਬਾਅਦ ਭਾਜਪਾ ਦਾ ਫੁੱਲ਼ ਫੜ ਲੈਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-