ਸੁਖਬੀਰ ਬਾਦਲ ਦਾ ਵੱਡਾ ਐਲਾਨ ! ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ

4674025
Total views : 5504909

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਸ਼੍ਰੋਮਣੀ ਅਕਾਲੀ ਦਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਇਸ ਵਾਰ ਲੋਕ ਸਭਾ ਦੀ ਚੋਣ ਨਹੀ ਲੜਨਗੇ।

ਜਿਸ ਦਾ ਫੈਸਲਾ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਇਹ ਫ਼ੈਸਲਾ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ ਵਿਚ ਸੁਖਬੀਰ ਨੇ ਪਾਰਟੀ ਦੇ ਉੱਚ ਅਹੁਦੇਦਾਰਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News