





Total views : 5948966







Total views : 5948966ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।
ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-