





Total views : 5596280








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ
ਸ੍ਰੀ ਆਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਇਸ ਸਮੇਂ 226 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਕਲਗੀਧਰ ਪਾਤਸ਼ਾਹ ਜੀ ਦੇ ਧੀਆਂ ਪੁੱਤਰ ਹੋਣ ਦਾ ਮਾਣ ਪ੍ਰਾਪਤ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-