ਕਾਂਗਰਸ ਨੇ ਪੰਜਾਬ ਦੇ 6 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ,ਬੀ.ਐਨ.ਈ ਵਲੋ ਨਾਵਾਂ ਸਬੰਧੀ ਪ੍ਰਕਾਸ਼ਿਤ ਕੀਤੀ ਖਬਰ ‘ਤੇ ਲੱਗੀ ਮੋਹਰ

4684354
Total views : 5521266

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ੳੇੁਪਿੰਦਰਜੀਤ ਸਿੰਘ

ਕਾਂਗਰਸ ਵੱਲੋਂ ਵੀ ਅੱਜ ਪੰਜਾਬ ਦੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ,ਜਿਸ ਵਿੱਚ ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਅੰਮ੍ਰਿਤਸਰ ਸਾਹਿਬ ਤੋਂ ਗੁਰਜੀਤ ਸਿੰਘ ਔਜਲਾ,ਜਲੰਧਰ ਤੋਂ ਚਰਨਜੀਤ ਸਿੰਘ ਚੰਨੀ,ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ,ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ,ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਕਰਯੋਗ ਹੈ ਕਿ ਬੀ.ਐਨ.ਈ ਵਲੋ ਅੱਜ ਹੀ ਇਸ ਸਬੰਧੀ ਖਬਰ ਨਸ਼ਰ ਕੀਤੀ ਗਈ ਸੀ।ਜਿਸ ‘ਤੇ ਹਾਈ ਕਮਾਂਡ ਵਲੋ ਸੂਚੀ ਜਾਰੀ ਕਰਕੇ ਮੋਹਰ ਲਗਾ ਦਿੱਤੀ ਹੈ।,ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

photo

Share this News