ਨਾਮਵਰ ਆੜਤੀ ਆਗੂ ਨਰਿੰਦਰ ਬਹਿਲ ਨੂੰ ਸ਼੍ਰੌਮਣੀ ਅਕਾਲੀ ਦਲ ਨੇ ਹਲਕਾ ਕੇਂਦਰੀ (ਅੰਮ੍ਰਿਤਸਰ) ਦਾ ਇੰਚਾਰਜ ਕੀਤਾ ਨਿਯੁਕਤ

4699478
Total views : 5545596

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਸ਼੍ਰੋਮਣੀ  ਅਕਾਲੀ ਦਲ (ਬ) ਵਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਨੂੰ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਰਿੰਦਰ ਬਹਿਲ ਇਸ ਤੋਂ ਪਹਿਲਾਂ ਦਾਣਾ ਮੰਡੀ ਭਗਤਾਂਵਾਲਾ ਅੰਮ੍ਰਿਤਸਰ  ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਨਰਿੰਦਰ ਬਹਿਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਹਾਈਕਮਾਂਡ ਦੇ ਧੰਨਵਾਦੀ ਹਨ ਅਤੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਆਪਣੀ ਨਿਯੁਕਤੀ ਤੋ ਬਾਅਦ ਸ਼੍ਰੀ ਨਰਿੰਦਰ ਬਹਿਲ ਨੇ ਫੇਸਬੁੱਕ ਤੇ ਪੋਸਟ ਸਾਂਝੀ ਕਰਕੇ ਪਾਰਟੀ ਹਾਈਕਮਾਡ ਤੇ ਜਿਲੇ ਦੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News