





Total views : 5896157







Total views : 5896157ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਰਈਆ ,ਬਾਬਾ ਬਕਾਲਾ /ਬਲਵਿੰਦਰ ਸਿੰਘ ,ਸੰਧੂ ਗੋਰਵ ਸ਼ਰਮਾ
ਬੀਤੇ ਦਿਨੀਂ ਬਾਬਾ ਬਕਾਲਾ ਸਾਹਿਬ ਤੋਂ ਯੂਥ ਪ੍ਰਧਾਨ ਸੁਭਕਰਮਜੀਤ ਸਿੰਘ ਜੀ ਦੇ ਮਾਤਾ ਜਗਦੀਸ਼ ਕੌਰ ਸੰਖੇਪ ਬਿਮਾਰੀ ਪਿਛੇ ਉਹਨਾਂ ਦਾ ਦਿਹਾਂਤ ਹੋ ਗਿਆ ਸੀ ਮਾਤਾ ਜਗਦੀਸ਼ ਕੌਰ ਦੀ ਹੋਈ ਮੌਤ ਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਗ ਨੇ ਸਮੂੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।
ਇਸ ਮੌਕੇ ਤੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਗ ਨੇ ਮਾਤਾ ਜਗਦੀਸ਼ ਕੌਰ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟਾਇਆ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਸਾਕ ਸਬੰਧੀਆਂ ਨੂੰ ਕਦੇ ਵੀ ਘਾਟਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸੁਭਕਰਮਜੀਤ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਪਿੱਛੇ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਗ ਬਲਾਕ ਪ੍ਰਧਾਨ ਰਾਜਕਰਨ ਸਿੰਘ ਬਲਾਕ ਪ੍ਰਧਾਨ ਫਲਵਿੰਦਰ ਸਿੰਘ ਸੁਖਵਿੰਦਰ ਸਿੰਘ ਸਰਬਜੀਤ ਸਿੰਘ ਸਾਜਨਪ੍ਰੀਤ ਹਰਜੀਤ ਸਿੰਘ ਮਾਮਾ ਜੋਗਬੀਰ ਸਿੰਘ ਜੋਗੀ ਹਲਕਾ ਕੋਡੀਨੇਟਰ ਜਸਬੀਰ ਸਿੰਘ ਜੰਡਿਆਲਾ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-