





Total views : 5949274







Total views : 5949274ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ ਸੀਟ ਲਈ ਨਹੀ ਹੋ ਸਕਿਆ ਐਲਾਨ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿਤੀ ਹੈ। ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ,ਪਾਰਟੀ ਵਲੋਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ,ਕਾਂਗਰਸ ਛੱਡ ਕੇ ਆਏ ਸ: ਮਹਿੰਦਰ ਸਿੰਘ ਕੇ.ਪੀ ਨੂੰ ਜਲੰਧਰ ਤੋਂ ,ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-