





Total views : 5949271







Total views : 5949271ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਬੀਤੀ ਸ਼ਾਮ ਥਾਣਾਂ ਛੇਹਰਟਾ ਦੇ ਖੇਤਰ ਵਿੱਚ ਇਕ ਰੁਪਿੰਦਰ ਸਿੰਘ ਨਾਮੀ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ‘ਚ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਦੀਪ ਸਿੰਘ ਦੇ ਬਿਆਨਾਂ ‘ਤੇ ਲਵਪ੍ਰੀਤ ਸਿੰਘ ਲਵ ,ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਵਿਰੁੱਧ ਥਾਣਾਂ ਛੇਹਰਟਾ ਵਿਖੇ ਐਫ.ਆਈ.ਆਰ ਦਰਜ ਕਰਨ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਏ.ਡੀ.ਸੀ.ਪੀ-2 ਸ: ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਫੜਨ ਲਈ ਵੀ ਪੁਲਿਸ ਟੀਮਾ ਵਲੋ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਮੇ ਉਨਾਂ ਨਾਲ ਏ.ਸੀ.ਪੀ ਪੱਛਮੀ ਸ: ਸੁਖਪਾਲ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-