ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਦੇ 18 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

4677939
Total views : 5511399

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 18 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੀ ਸੂਚੀ ਵੀ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਰਮਨਦੀਪ ਸਿੰਘ, ਮਨਦੀਪ ਕੌਰ, ਆਤਿਸ਼ ਭਾਟੀਆ, ਰੂਪਦੀਪ ਕੌਰ, ਦੀਪ ਕਰਮ ਸਿੰਘ ਅਤੇ ਹੋਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

May be an image of ticket stub and text

May be an image of ticket stub and text

Share this News