ਸ਼੍ਰੌਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ

4675395
Total views : 5507061

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਵਿਧਾਨ ਸਭਾ ਹਲਕਾ ਖੇਮਕਰਨ ਤੋ ਵਧਾਇਕ ਰਹਿ ਚੁੱਕੇ ਹਨ।ਇਹ ਜਾਣਕਾਰੀ ਪਾਰਟੀ ਨੇ ਆਪਣੇ ਐਕਸ ਹੈਂਡਲ ‘ਤੇ ਦਿੱਤੀ ਹੈ।

Share this News