ਪੰਜਾਬ ਵਿਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਰਕਾਰੀ ਅਦਾਰੇ ਤੇ ਸਕੂਲ, ਕਾਲਜ

4948604
Total views : 5949193

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪੰਜਾਬ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News