Total views : 5506910
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼ੌ੍ਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਸ: ਅਰਸ਼ਦੀਪ ਸਿੰਘ ਕਲੇਰ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਸ: ਗੁਲਜਾਰ ਸਿੰਘ ਰਣੀਕੇ ਦੇ ਕਾਨੂੰਨੀ ਸਲਾਹਕਾਰ
ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਉਨਾਂ ਦੇ ਪ੍ਰਸੰਸਕਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾਈ ਜਾ ਰਹੀ ਹੈ। ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਉਨਾਂ ਨੂੰ ਜਿਹੜੀ ਜੁਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾੳੇੁਣਗੇ।
ਸਲਾਹਕਾਰ ਬੋਰਡ ਲੀਗਲ ਸੈਲ-ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਰਜਸਪ੍ਰੀਤ ਸਿੰਘ, ਐਡਵੋਕੇਟ ਸਿਕੰਦਰਪ੍ਰਤਾਪ ਸਿੰਘ, ਐਡਵੋਕੇਟ ਐਚ.ਐਸ ਨੰਦ, ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਮੋਗਾ, ਐਡਵੋਕੇਟ ਜਸਵੀਰ ਸਿੰਘ ਘੁਮਾਣ, ਸ. ਰਣਜੀਤ ਸਿੰਘ ਗੋਰਾਇਆ ਅਤੇ ਐਡਵੋਕੇਟ ਮੁਨੀਸ਼ ਪੁਰੀ।
ਸੀਨੀਅਰ ਮੀਤ ਪ੍ਰਧਾਨ-ਐਡਵੋਕੇਟ ਅਮਰਬੀਰ ਸਿੰਘ ਸਿਆਲੀ, ਐਡਵੋਕੇਟ ਭਪਿੰਦਰਬੀਰ ਸਿੰਘ ਰੰਧਾਵਾ, ਐਡਵੋਕੇਟ ਰਵਨੀਤ ਸਿੰਘ ਬੈਂਸ, ਐਡਵੋਕੇਟ ਪਰਮੀਤ ਸਿੰਘ ਬੇਦੀ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਐਡਵੋਕੇਟ ਸਰਬਜੀਤ ਸਿੰਘ ਤੇਗ, ਐਡਵੋਕੇਟ ਸਤਿੰਦਰਪਾਲ ਸਿੰਘ ਸੱਤੀ, ਐਡਵੋਕੇਟ ਬੇਅਤ ਸਿੰਘ ਸੰਧੂ, ਐਡਵੋਕੇਟ ਦਿਲਰਾਜ ਸਿੰਘ ਢਿੱਲੋਂ, ਐਡਵੋਕੇਟ ਉਪਿੰਦਰਪਾਲ ਸਿੰਘ ਵਾਲੀਆ ਅਤੇ ਐਡਵੋਕੇਟ ਜਗਮੀਤ ਸਿੰਘ ਸੰਧੂ।
ਮੀਤ ਪ੍ਰਧਾਨ – ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਐਡਵੋਕੇਟ ਪਰਮਜੀਤ ਸਿੰਘ ਤੇਗ, ਐਡਵੋਕੇਟ ਅਮਨਦੀਪ ਸਿੰਘ ਰੰਧਾਵਾ, ਐਡਵੋਕੇਟ ਤੇਜਿੰਦਰ ਸਿੰਘ ਨਿਜਾਮਪੁਰ, ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਅਤੇ ਅੇੈਡਵੋਕੇਟ ਗਗਨਦੀਪ ਸਿੰਘ ਸੈਣੀ।
ਜਨਰਲ ਸਕੱਤਰ: – ਐਡਵੋਕੇਟ ਗਗਨਪ੍ਰੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਧਾਲੀਵਾਲ ਕੈਨੀ, ਐਡਵੋਕੇਟ ਗੋਬਿੰਦ ਸਿੰਘ ਰੰਧਾਵਾ, ਐਡਵੋਕੇਟ ਜੁਬਿਨ, ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, ਐਡਵੋਕੇਟ ਅਮਰਿੰਦਰ ਸਿੰਘ ਸਿੱਧੂ, ਐਡਵੋਕੇਟ ਗੁਰਮਨਦੀਪ ਸਿੰਘ ਬਰਾੜ ਬਾਦਸ਼ਾਪੁਰ, ਐਡਵੋਕੇਟ ਪੀਊਸ਼ ਸ਼ਰਮਾਂ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਐਡਵੋਕੇਟ ਵਿਜੈ ਕਰਨ ਸਿੰਘ, ਐਡਵੋਕੇਟ ਸਿਮਰ ਟਿਵਾਣਾ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਅਤੇ ਐਡਵੋਕੇਟ ਬਲਰਾਜ ਸਿੰਘ ਡੇਰਾਬਾਬਾ ਨਾਨਕ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-