





Total views : 5949176







Total views : 5949176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਡੀ.ਐਸ.ਪੀ ਡਿਟੈਕਟਿਵ, ਹੁਸ਼ਿਆਰਪੁਰ ਸ੍ਰੀ ਸ਼ਿਵਦਰਸ਼ਨ ਸਿੰਘ, ਪੀ.ਪੀ.ਐਸ ਵੱਲੋਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਣਦੇਹੀ ਨਾਲ ਕਰਨ ਅਤੇ ਪੁਲਿਸ ਮਹਿਕਮੇ ਪ੍ਰਤੀ ਬੇਹਤਰੀਨ ਸੇਵਾਵਾਂ ਨਿਭਾਉਂਣ ਬਦਲੇ ਸ੍ਰੀ ਗੌਰਵ ਯਾਦਵ, ਆਈ.ਪੀ.ਐਸ, ਡੀ.ਜ਼ੀ.ਪੀ ਪੰਜਾਬ ਵੱਲੋਂ Award of “Director General Commendation Disc” ਨਾਲ ਨਿਵਾਜ਼ ਕੇ ਹੌਸਲਾ ਅਫਜ਼ਾਈ ਕੀਤੀ ਗਈ।

ਸ੍ਰੀ ਸੁਰਿੰਦਰਾ ਲਾਂਬਾ, ਆਈ.ਪੀ.ਐਸ, ਐਸ.ਐਸ.ਪੀ, ਹੁਸ਼ਿਆਰਪੁਰ, ਵੱਲੋਂ ਸ੍ਰੀ ਸ਼ਿਵਦਰਸ਼ਨ ਸਿੰਘ, ਪੀ.ਪੀ.ਐਸ, ਡੀ.ਐਸ.ਪੀ ਡਿਟੈਕਟਿਵ, ਹੁਸ਼ਿਆਰਪੁਰ ਨੂੰ ਡਿਸਕ ਲਗਾ ਕੇ ਸਨਮਾਨਤ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-