ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦਲਬੀਰ ਗੋਲਡੀ ਨੇ ਜਿਲਾ ਪ੍ਰਧਾਨਗੀ ਤੇ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋ ਦਿੱਤਾ ਅਸਤੀਫ਼ਾ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ 

ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਦੇ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਦੱਸ ਦਈਏ ਕਿ ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ।

ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ।ਬੀਤੇ ਦਿਨੀਂ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਸ਼ੇਅਰ ਕਰੋ-

Share this News