





Total views : 5949193







Total views : 5949193ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
1 ਮਈ ਨੂੰ ਮਜਦੂਰ ਦਿਵਸ ਦੇ ਮੱਦੇਨਜ਼ਰ ਖਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਅਧਿਆਪਕਾਂ ਵੱਲੋਂ ਕਾਲਜ ਦੇ ਮਿਹਨਤੀ ਹੱਥਾਂ ਸਰਬਜੀਤ ਕੌਰ, ਲਵਪ੍ਰੀਤ ਕੌਰ (ਸਫਾਈ ਸੇਵਿਕਾ) ਅਤੇ ਰੌਬਿਨ ਤੇ ਰਣਧੀਰ ਸਿੰਘ (ਮਾਲੀ) ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਉਨ੍ਹਾਂ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼, ਸਮਾਜ, ਸੰਸਥਾਂਵਾ ਅਤੇ ਪਰਿਵਾਰਾਂ ਦਾ ਅਸਲੀ ਮਾਣ ਅਜਿਹੇ ਮਿਹਨਤੀ ਲੋਕ ਹਨ ਜਿਨ੍ਹਾਂ ਦੇ ਆਸਰੇ ਅਸੀਂ ਦਫਤਰਾਂ ਵਿੱਚ ਬੈਠ ਕੇ ਨਿਸ਼ਚਿੰਤ ਹੋ ਕੇ ਕੰਮ ਕਰਦੇ ਹਾਂ। ਸੋ ਅਜਿਹੇ ਮਿਹਨਤੀ ਲੋਕਾਂ ਪ੍ਰਤਿ ਸਾਡੇ ਮਨਾਂ ਵਿੱਚ ਹਮੇਸ਼ਾ ਮਾਣ-ਸਤਿਕਾਰ ਹੋਣਾ ਚਾਹੀਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
।