





Total views : 5915191







Total views : 5915191ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਡਾ. ਸਵਰਨਜੀਤ ਧਵਨ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ਼ ਸਿਵਲ ਹਸਪਤਾਲ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਅੰਮ੍ਰਿਤਸਰ ਦਾ ਆਰਜ਼ੀ ਤੌਰ ਤੇ ਚਾਰਜ ਸੰਭਾਲਿਆ ਗਿਆ।

ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਡਾਕਟਰ ਮਦਨ ਮੋਹਨ, ਸੀਨੀਅਰ ਮੈਡੀਕਲ ਅਫ਼ਸਰ, ਡਾਕਟਰ ਰਾਕੇਸ਼ ਸ਼ਰਮਾ ਚੇਅਰਮੈਨ, ਅਚਾਰੀਆ ਗੁਰੂ ਮੀਤ ਰਾਜਪ੍ਰੋਹਿਤ ਸੁਪਰੀਟੈਂਡੰਟ ਸਿਵਲ ਹਸਪਤਾਲ ਅੰਮ੍ਰਿਤਸਰ, ਡਾਕਟਰ ਸੰਜੀਵ ਆਨੰਦ, ਫ਼ੂਡ ਕਮਿਸ਼ਨਰ ਸ੍ਰੀ ਰਾਜਿੰਦਰਪਾਲ ਸਿੰਘ, ਪ੍ਰਧਾਨ ਰਘੂ ਤਲਵਾੜ, ਅਸ਼ਵਨੀ ਕੁਮਾਰ ਫੂਡ ਅਫ਼ਸਰ ਆਦਿ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-