ਬਾਬਾ ਦੀਪ ਸਿੰਘ ਸਕੂਲ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ ਰਿਹਾ

4675398
Total views : 5507068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਸਥਾਨਕ ਕਸਬੇ ਦੀ ਨਾਮਵਰ ਵਿੱਦਿਆ ਸੰਸਥਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਵਿਖੇ ਅੱਠਵੀ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਅਤੇ ਸਕੂਲ ਦੇ ਸਾਰੇ ਵਿਦਆਰਥੀ ਚੰਗੇ ਨੰਬਰ ਲੇ ਕੇ ਪਾਸ ਹੋ ਕੇ ਚੰਗੀਆਂ ਪੁਜੀਸ਼ਨਾ ਤੇ ਆ ਕੇ ਸਕੂਲ ਦਾ ਅਤੇ ਮਾਂ ਬਾਪ ਦਾ ਨਾਂ ਰੋਸ਼ਨ ਕੀਤਾ

ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਬਲਜੀਤ ਕੌਰ ਖਾਲਸਾ ਨੇ ਦੱਸਿਆ ਕੇ ਅੱਠਵੀ ਦੇ ਬੋਰਡ ਦੇ ਨਤੀਜੇ ਵਿੱਚੋ ਹਰਮਨਪ੍ਰੀਤ ਕੌਰ 93% ਅਤੇ ਬਾਕੀ ਬੱਚੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਾਸ ਹੋਏ। ਇਸ ਮੌਕੇ ਸਾਰਿਆ ਨੇ ਬੱਚਿਆ ਅਤੇ ਮਾ ਬਾਪ ਨੂੰ ਵਧਾਈ ਦਿੱਤੀ ਅਤੇ ਬੱਚਿਆ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-

Share this News