ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਆਪ ਨੇ ਮਾਰਿਆ ਧੋਬੀ ਪਟਕਾ! ਤਲਬੀਰ ਸਿੰਘ ਗਿੱਲ ਸਾਥੀਆਂ ਸਮੇਤ ਆਪ ‘ਚ ਹੋਏ ਸ਼ਾਮਿਲ

4675591
Total views : 5507366

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਨੂੰ ਅੰਮ੍ਰਿਤਸਰ ‘ਚ ਅੱਜ ਉਸ ਸਮੇ ਭਾਰੀ ਧੱਕਾ ਲੱਗਾ ਜਦ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਤੇ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਸ: ਤਲਬੀਰ ਸਿੰਘ ਗਿੱਲ ਅੱਜ ਦਿਲਬਾਗ ਸਿੰਘ ਵਡਾਲੀ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਆਪ ਵਿੱਚ ਸ਼ਾਮਿਲ ਹੋ ਗਏ।

ਜਿੰਨਾ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਦਿਆ ਕਿਹਾ ਕਿ ਉਨਾਂ ਨੂੰ ਹਰ ਤਰਾਂ ਦਾ ਮਾਣ ਸਨਮਾਣ ਦਿੱਤਾ ਜਏਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News