Total views : 5507378
Total views : 5507378
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਇੰਸਪੈਕਟਰ ਹਰਪ੍ਰੀਤ ਸਿੰਘ, ਮੁੱਖ ਅਫ਼ਸਰ ਥਾਣਾ ਮੋਹਕਮਪੁਰਾ,ਅੰਮ੍ਰਿਤਸਰ ਨੇ ਦੱਸਿਆ ਕਿ ਐਸ.ਆਈ ਨਿਸ਼ਾਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਬਿੱਲੇ ਵਾਲਾ ਚੌਕ ਮੋਹਕਮਪੁਰਾ ਦੇ ਖੇਤਰ ਤੋਂ ਹੈਰੋਇੰਨ ਦਾ ਧੰਦਾ ਕਰਨ ਵਾਲੇ ਗੋਤਮ ਅਗਰਵਾਲ ਪੁੱਤਰ ਇੰਦਰਪਾਲ ਅਗਰਵਾਲ ਵਾਸੀ ਮਕਾਨ ਨੰਬਰ 1194, ਗਲੀ ਨੰਬਰ 06, ਜੱਜ ਨਗਰ, ਜੋੜਾ
ਫਾਟਕ,ਅੰਮ੍ਰਿਤਸਰ ਹਾਲ ਵਾਸੀ ਗਲੀ ਨੰਬਰ 03, ਬਿੱਲੇ ਵਾਲਾ ਚੌਕ, ਮੋਹਕਮਪੁਰਾ,ਅੰਮ੍ਰਿਤਸਰ ਅਤੇ ਇਸਦੀ ਪਤਨੀ ਮਮਤਾ ਪਤਨੀ ਗੋਤਮ ਅਗਰਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ 20 ਗ੍ਰਾਮ ਹੈਰੋਇੰਨ ਅਤੇ ਇੱਕ ਇਲੈਕਟ੍ਰੋਨਿਕ ਕੰਡਾ ਬ੍ਰਾਮਦ ਕੀਤਾ ਗਿਆ। ਗ੍ਰਿਫ਼ਤਾਰ ਦੋਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-