ਮਾਂ ਸ਼ਾਰਦਾ ਸਕੂਲ ਦੇ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

4675586
Total views : 5507351

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ,/ਵਿੱਕੀ ਭੰਡਾਰੀ

ਸਥਾਨਕ ਕਸਬੇ ਦੇ ਨਾਮਵਰ ਵਿੱਦਿਅਕ ਸੰਸਥਾ ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਵਿਖੇ ਬਾਰਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਸ਼ਾਨਦਾਰ ਰਿਹਾ। ਸੂਕਲ ਦੇ ਪ੍ਰਿੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ 92% ਤੱਕ ਨੰਬਰ ਲੈਣ ਕੇ ਸਵਰਗਵਾਸੀ ਡਿੰਪਲ ਸਰ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਮਾਂ ਬਾਪ ਦਾ ਅਤੇ ਸੂਕਲ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਪ੍ਰਿੰਸੀਪਲ ਸੀਮਾ ਸ਼ਰਮਾ ਤੇ ਕਿ੍ਸ਼ਮਾ ਸ਼ਰਮਾ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਤੀਜਾ ਵਧੀਆ ਆਉਣ ਤੇ ਮਾਤਾ ਪਿਤਾ ਨੇ ਸੂਕਲ ਪਿ੍ੰਸੀਪਲ ਅਤੇ ਅਧਿਆਪਕਾ ਦੀ ਬਹੁਤ ਪ੍ਰਸ਼ੰਸਾ ਕੀਤੀ।
ਫੋਟੋ ਕੈਪਸਨ-ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਦੇ ਬਾਰਵੀਂ ਜਮਾਤ ਦੇ ਆਏ ਸ਼ਾਨਦਾਰ ਨਤੀਜੇ ਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਸੀਮਾ ਸ਼ਰਮਾਂ ਆਦਿ ਅਧਿਆਪਕ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰਕਰੋ-

Share this News