ਭੁਪਿੰਦਰ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 16 ਮਈ ਦਿਨ ਵੀਰਵਾਰ ਨੂੰ

4676797
Total views : 5509208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਮਜੀਠਾ/ਜਸਪਾਲ ਸਿੰਘ ਗਿੱਲ

ਮਜੀਠਾ ਤੋ ਪੰਜਾਬੀ ਅਖਬਾਰ ਦੇ ਪੱਤਰਕਾਰ ਮਨਿੰਦਰ ਸਿੰਘ ਸੋਖੀ ਨੂੰ ਉਸ ਵਕਤ ਵੱਡਾ ਸਦਮਾ ਲਗਾ ਜਦ ਉਨ੍ਹਾਂ ਦੇ ਛੋਟੇ ਭਰਜਾਈ ਭੁਪਿੰਦਰ ਕੌਰ ਪਤਨੀ ਲੇਟ ਗੁੁਰਜਿੰਦਰ ਪਾਲ ਸਿੰਘ ਸੋਖੀ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਭੁਪਿੰਦਰ ਕੌਰ ਪੰਜਾਬ ਰਾਜ ਬਿਜਲੀ ਬੋਰਡ ਵਿੱਚੋਂ ਸੇਵਾ ਮੁਕਤ ਹੋਏ ਸਨ।

ਭੁਪਿੰਦਰ ਕੌਰ ਆਪਣੇ ਪਿਛੇ ਪਰਿਵਾਰ ਵਿੱਚ ਦੋ ਬੇਟੀਆਂ ਛੱਡ ਗਏ ਹਨ। ਭੂਪਿੰਦਰ ਕੌਰ ਦੀ ਮੌਤ ਤੇ ਇਲਾਕੇ ਦੇ ਸਮੂਹ ਸਿਆਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਨੇ ਸੋਖੀ ਪਰਿਵਾਰ ਨਾਲ ਦੁੱਖ ਸਾਝਾ ਕੀਤਾ। ਪਰਿਵਾਰ ਵੱਲੋ ਮਿਲੀ ਜਾਣਕਾਰੀ ਅਨੁਸਾਰ ਸਵ: ਭੁਪਿੰਦਰ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 16 ਮਈ ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਬੁਖਾਰੀ ਜੀ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਦੁਪਿਹਰ 1ਵਜੇ ਤੋ 3 ਵਜੇ ਤੱਕ ਹੋਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News