ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ

4676807
Total views : 5509220

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਮਜੀਠਾ ਹਲਕੇ ਦੇ ਸੀਨੀਅਰ ਅਕਾਲੀ ਲੀਡਰ ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ ਪੇਡਾ ਅਤੇ ਪਨਸੀਡ ਪੰਜਾਬ ਸ. ਰਣਜੀਤ ਸਿੰਘ ਵਰਿਆਮ ਨੰਗਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ , ਗੁਰਪ੍ਰਤਾਪ ਸਿੰਘ ਟਿੱਕਾ  ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ|

ਇਸ ਮੌਕੇ ਤੇ ਅਜੇਬੀਰਪਾਲ ਸਿੰਘ ਰੰਧਾਵਾ, ਜਿਮੀ ਰੰਧਾਵਾ ਸਾਬਕਾ ਸਰਪੰਚ ਵਰਿਆਮ ਨੰਗਲ, ਸੁਖ ਗਿੱਲ ਵਰਿਆਮ ਨੰਗਲ, ਜਗਦੀਸ਼ ਰਾਜ ਮੈਂਬਰ ਪੰਚਾਇਤ ਵਰਿਆਮ ਨੰਗਲ, ਗੁਰਮੀਤ ਸਿੰਘ ਸ਼ਹਿਜ਼ਾਦਾ, ਦਿਆ ਸਿੰਘ ਸ਼ਹਿਜ਼ਾਦਾ ਹਾਜ਼ਰ ਸਨ|ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News