Total views : 5509215
Total views : 5509215
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਅਧਿਕਾਰੀਆਂ ਤੇ ਮੁਲਾਜਮਾਂ ਨੇ ਅੱਜ ਇਕ ਅਹਿਮ ਫੈਸਲਾ ਲੈਦਿਆਂ ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆ ਕਿ ਸੂਬੇ ‘ਚ ਖੜੇ ਸਾਰੇ ਅਕਾਲੀ ਦਲ ਦੇ ਉਮੀਦਵਾਰਾਂ ਹਮਾਇਤ ਕੀਤੀ ਜਾਏਗੀ।
ਇਸ ਸਮੇ ਸ੍ਰਮੌਣੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਸ: ਰਾਜਿੰਦਰ ਸਿੰਘ ਮਹਿਤਾ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਅਕਾਲੀ ਉਮੀਦਵਾਰ ਸ੍ਰੀ ਅਨਿਲ ਜੋਸ਼ੀ, ਖਡੂਰ ਸਾਹਿਬ ਤੋ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਧਰਮ ਪਤਨੀ,ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਹਲਕਾ ਕੇਦਰੀ ਦੇ ਇੰਚਾਰਜ ਸ੍ਰੀ ਨਰਿੰਦਰ ਬਹਿਲ ਤੋ ਇਲਾਵਾ ਸ਼ੌ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਮੁਲਾਜਮ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-