Total views : 5509533
Total views : 5509533
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ/ਬਾਰਡਰ ਨਿਊਜ ਸਰਵਿਸ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਕੋਲ ਕੇਵਲ ਹਜਾਰ ਰੁਪਾੇ ਹਨ। ਜਿਸ ਦਾ ਖੁਲਾਸਾ ਉਨਾਂ ਆਪਣੇ ਚਾਚਾ ਸੁਖਚੈਨ ਸਿੰਘ ਰਾਹੀ ਡਿਬੜੂਗੜ ਜੇਲ ਵਿੱਚੋ ਨਜਾਦਗੀ ਪੇਪਰਾਂ ਨਾਲ ਭੇਜੇ ਹਲਫਨਾਮੇ ਵਿੱਚ ਕੀਤਾ ਹੈ, ਜੋ ਉਨਾਂ ਵਲੋ ਤਰਨ ਤਾਰਨ ਦੇ ਏ.ਆਰ.ਓ ਸ: ਸਿਮਰਦੀਪ ਸਿੰਘ ਨੂੰ ਸੌਪਿਆਂ।
ਅੰਮ੍ਰਿਤਪਾਲ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਖੁਲਾਸਾ ਹੋਇਆ ਹੈ ਕਿ ਉਸ ਕੋਲ ਨਾ ਤਾਂ ਕੋਈ ਜਾਇਦਾਦ ਹੈ ਅਤੇ ਨਾ ਹੀ ਕੋਈ ਗਹਿਣਾ। ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਕਰੀਬ 18.17 ਲੱਖ ਰੁਪਏ ਦੀ ਜਾਇਦਾਦ ਹੈ। ਜਿਸ ਵਿੱਚ ਕਿਰਨਦੀਪ ਕੌਰ ਦੇ ਖਾਤੇ ਵਿੱਚ ਕਰੀਬ 4 ਲੱਖ ਰੁਪਏ ਅਤੇ ਕਰੀਬ 14 ਲੱਖ ਰੁਪਏ ਦੇ ਗਹਿਣੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-