Total views : 5509772
Total views : 5509772
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਨਵੀ ਦਿੱਲੀ/ਬੀ.ਐਨ.ਈ ਬਿਊਰੋ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅੱਜ ਕੁੱਲ ਹਿੰਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਐਤਵਾਰ ਦੀ ਦੇਰ ਸ਼ਾਮ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਨੂੰ ਅੱਜ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।ਇਸ ਸਮੇ ਉਨਾਂ ਨੇ ਆਪਣੀ ਪਾਰਟੀ ਲੋਕ ਇਨਸਾਫ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰਨ ਦਾ ਵੀ ਐਲਾਨ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-