ਆਪ’ ਨੇ ਪੰਜਾਬ ਲਈ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

4677310
Total views : 5510112

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਲੋਕ ਸਭਾ ਚੋਣ ਪ੍ਰਚਾਰ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਲਿਸਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੈ।ਜਦੋਕਿ  ਸੂਚੀ ਵਿਚ ਸੀਐੱਮ ਭਗਵੰਤ ਮਾਨ ਸਣੇ ਲਗਭਗ ਸਾਰੇ ਮੰਤਰੀਆਂ ਦੇ ਨਾਂ ਸ਼ਾਮਲ ਹਨ।ਜਿਲਾ ਅੰਮ੍ਰਿਤਸਰ ਤੋ ਡਾ: ਇੰਦਰਬੀਰ ਸਿੰਘ ਨਿੱਝਰ ਤੇ ਜਿਲਾ ਤਰਨ ਤਾਰਨ ਤੋ ਮਨਜਿੰਦਰ ਸਿੰਘ ਲਾਲਪੁਰਾ ਦੇ ਨਾਮ ਇਸ ਸੂਚੀ ਵਿੱਚ ਸ਼ੁਮਾਰ ਹਨ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News