ਭਾਈ ਅੰਮ੍ਰਿਤਪਾਲ ਸਿੰਘ ਦੇ ਕਵਰਿੰਗ ਉਮੀਦਵਾਰ ਹੋਣਗੇ ਉਨਾਂ ਦੇ ਪਿਤਾ ਤਰਸੇਮ ਸਿੰਘ

4677310
Total views : 5510113

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ

ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਰਹੇ ਹਨ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਹੋਣਗੇ। ਉਨ੍ਹਾਂ ਨੇ ਅੱਜ ਖਡੂਰ ਸਹਿਬ ਤੋਂ ਤਰਨਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕੋਲ ਪਹੁੰਚੇ ਅਤੇ ਕਾਗਜ਼ ਦਾਖਲ ਕੀਤੇ।

ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਹਨ ਜਿੰਨਾ ਨੂੰ  ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਆਪਣੇ ਵਕੀਲ ਰਾਹੀਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News