Total views : 5509756
Total views : 5509756
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਬਾਰਡਰ ਨਿਊਜ ਸਰਵਿਸ
ਵਿਧਾਨ ਸਭਾ ਹਲਕਾ ਤਰਨ ਤਾਰਨ ‘ਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜੀਰਾ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਾਰੀ ਬੱਲ਼ ਮਿਲੇਗਾ ਜਦ ਸਰਹੱਦੀ ਖੇਤਰ ਦੀ ਨਾਮਵਰ ਹਸਤੀ ਸ: ਦਵਿੰਦਰ ਸਿੰਘ ਲਾਲੀ ਢਾਲਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸੈਕੜੇ ਸਾਥੀਆ ਸਮੇਤ ਕਾਂਗਰਸ ‘ਚ ਸ਼ਾਮਿਲ ਹੋਣਗੇ।
ਜਿਸ ਦੀ ਜਾਣਕਾਰੀ ਦੇਦਿਆਂ ਕਰਨਬੀਰ ਸਿੰਘ ਬੁਰਜ ਦੱਸਿਆ ਕਿ ਲਾਲੀ ਢਾਲਾ ਦੇ ਕਾਂਗਰਸ ਵਿੱਚ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ ਤੇ ਕਾਂਗਰਸੀ ਉਮੀਦਵਾਰ ਜੀਰਾ ਦੇ ਹੱਕ ‘ਚ ਹੋ ਰਹੀ ਰੈਲੀ ਲਈ ਕਾਂਗਰਸੀ ਵਰਕਰਾਂ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-