ਧਾਲੀਵਾਲ ਦੀ ਜਿੱਤ ਨੂੰ ਵੇਖ ਵਿਰੋਧੀਆਂ ਨੂੰ ਜ਼ਮਾਨਤਾਂ ਬਚਾਉਣ ਦੀ ਲੱਗੀ ਚਿੰਤਾ: ਜਸਕਰਨ ਬੰਦੇਸ਼ਾ

4676797
Total views : 5509207

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਪੁਰੀ 

ਪੰਜਾਬ ਟਰੇਡਰਜ਼ ਕਮਿਸ਼ਨ ਦੇ ਅਧਿਕਾਰਿਤ ਸੰਵਿਧਾਨਿਕ ਮੈਂਬਰ, ਪੰਜਾਬ ਟਰੇਡ ਵਿੰਗ ਦੇ ਸੂਬਾਈ ਦੇ ਸੀਨੀਅਰ ਉਪ ਪ੍ਰਧਾਨ ਤੇ ਪੰਜਾਬ ਬੁਲਾਰਾ ਆਮ ਆਦਮੀ ਪਾਰਟੀ ਜਸਕਰਨ ਬੰਦੇਸ਼ਾ ਨੇ ਅੱਜ ਇਥੇ ਪੰਜਾਬ ਇਨਫੋਟੈਕ ਉਪ ਚੇਅਰਮੈਨ ਪਰਬੀਰ ਸਿੰਘ ਬਰਾੜ, ਸੀਨੀਅਰ ਆਗੂ ਤੇ ਫਿਲਮੀ ਅਦਾਕਾਰ ਅਰਵਿੰਦਰ ਸਿੰਘ ਭੱਟੀ ਸਮੇਤ ਹੋਰਨਾਂ ਆਗੂਆਂ ਦੀ

ਮੀਟਿੰਗ ਚ ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਤਾਜ਼ਾ ਚੋਣ ਸਥਿਤੀ ਦਾ ਜ਼ਾਇਜ਼ਾ ਲਿਆ। ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ 4 ਜੂਨ ਨੂੰ ਨਤੀਜੇ ਘੋਸ਼ਿਤ ਹੋਣ ਤੋਂ ਪਹਿਲਾਂ ਹੀ ਜ਼ਮਾਨਤਾਂ ਬਚਾਉਣ ਦੀ ਹੁਣ ਤੋਂ ਹੀ ਚਿੰਤਾ ਸਤਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News