





Total views : 5949278







Total views : 5949278ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਸੁਮਿਤ ਮਜੀਠਾ ਸਕੱਤਰ ਕਿਸਾਨ ਮੋਰਚਾ ਭਾਜਪਾ ਪੰਜਾਬ ਦੀ ਅਗਵਈ ‘ਚ ਨੁਕੜ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੋਦੀ ਸਰਕਾਰ ਦੇ ਦੇਸ਼ ਹਿੱਤ ਵਿੱਚ ਲਏ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਭਾਜਪਾ ਲੋਕ ਸਭਾ ਅੰਮ੍ਰਿਤਸਰ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ

ਵਿੱਚ ਵੋਟਾਂ ਭੁਗਤਾਉਣ ਲਈ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਮੇਜਰ ਮਜੀਠਾ, ਬੋਬੀ ਮਜੀਠਾ, ਸੋਨੂੰ ਸੋਇਆ, ਸਲਾਮਤ ਨਾਗ, ਜਸਬੀਰ ਨਾਗ, ਸੁਨੀਤਾ ਮਜੀਠਾ, ਹੇਪੀ ਸੋਈ, ਅਰੁਨ ਨੰਦਾ, ਬਿੱਲੂ ਮਜੀਠਾ, ਅਵਤਾਰ ਮਜੀਠਾ ਆਗੂ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-