ਸੇਂਟ ਸੋਲਜ਼ਰ ਸਕੂਲ ਚਵਿੰਡਾ ਦੇਵੀ ਨੇ ਸਕੇਟਿੰਗ ‘ਚ ਜਿੱਤਿਆ ਗੋਲਡ ਮੈਡਲ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ,/ਵਿੱਕੀ ਭੰਡਾਰੀ

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਮਾਨਵਜੀਤ ਸਿੰਘ ਨੇ ਓਪਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2024 ਔਰਗਨਾਈਜਡ ਬਾਏ ਦਾ ਵੀਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕਰਕੇ ਗੋਲਡ ਮੈਡਲ ਆਪਣੀ ਝੋਲੀ ਵਿੱਚ ਪਾਇਆ।

ਇਹ ਮੈਡਲ ਹਾਸਲ ਕਰਕੇ ਉਸ ਨੇ ਸਕੂਲ ਦੇ ਨਾਂ ਦੇ ਨਾਲ- ਨਾਲ ਆਪਣੇ ਮਾਤਾ -ਪਿਤਾ ਦਾ ਨਾਂ ਵੀ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਇਆਂ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਹੱਲਾਸੇ਼ਰੀ ਦਿੱਤੀ।ਇਸ ਮੌਕੇ ਸਕੂਲ ਦੇ ਅਕਾਦਮਿਕ ਫੈਸੀਈਲੇਟਰ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਸ਼ਾਮਿਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News