ਸ਼੍ਰੋਮਣੀ ਕਮੇਟੀ ‘ਚ 22 ਸਾਲ ਸੇਵਾ ਨਿਭਾਉਣ ਉਪਰੰਤ ਹਰਜਿੰਦਰ ਸਿੰਘ ਹੋਏ ਸੇਵਾਮੁਕਤ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਲਗਾਤਾਰ ਬਤੌਰ ਡਰਾਈਵਰ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਐਡਵੋਕੇਟ ਕੋਮਲਪ੍ਰੀਤ ਸਿੰਘ ਦੇ ਸ: ਹਰਜਿੰਦਰ ਸਿੰਘ ਨੂੰ ਨਿੱਘੀ ਵਦਾਇਗੀ ਦੇਦਿਆਂ ਸਨਮਾਨਿਤ ਕੀਤਾ ਗਿਆ ।

ਜਿਥੇ ਵਿਸ਼ੇਸ ਤੌਰ ਤੇ ਐਡਵੋਕੇਟ ਅਮਨਬੀਰ ਸਿੰਘ ਸ਼ਿਆਲੀ, ਐਡਵੋਕੇਟ ਕੋਮਲਪ੍ਰੀਤ ਸਿੰਘ , ਰਾਜਿੰਦਰ ਸਿੰਘ ਰੂਬੀ ਅਟਾਰੀ, ਰਣਜੀਤ ਸਿੰਘ ਪ੍ਰਧਾਨ ਪਾਵਰਕਾਮ , ਮੈਨੇਜਰ ਬਲਦੇਵ ਸਿੰਘ ,ਗੁਰਸਿਮਰਨਦੀਪ ਸਿੰਘ ਆਦਿ ਹਾਜਰ ਸਨ। ਸੇਵਾਮੁਕਤ ਹੋਏ ਹਰਜਿੰਦਰ ਸਿੰਘ ਨੂੰ ਉਨਾਂ ਦੇ ਪ੍ਰੀਵਾਰਕ ਮੇਬਰਾਂ ਤੇ ਰਿਸ਼ਤੇਦਾਰਾਂ ਵਲੋ ਵੀ ਤੋਹਫੇ ਭੇਟ ਕੀਤੇ ਗਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-

Share this News