Total views : 5506912
Total views : 5506912
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲ/ਦਵਿੰਦਰ ਕੁਮਾਰ ਪੁਰੀ
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਾਰਡ ਨੰਬਰ ਅੱਠ ਦੇ ਇੰਚਾਰਜ ਗੁਰਿੰਦਰ ਸਿੰਘ ਗੁਜਰਪੁਰਾ ਅਤੇ ਵਾਰਡ ਨੰਬਰ ਅੱਠ ਦੇ ਮੌਜੂਦਾ ਕੌਂਸਲਰ।
ਰਾਜਵੀਰ ਕੌਰ ਚਾਹਲ ਨੇ ਕਹੇ ਉਨਾਂ ਨੇ ਕਿਹਾ ਕਿ ਆਮ ਵੋਟਰਾਂ ਦਾ ਰੁਝਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸੀ ਅਤੇ ਭਾਰੀ ਬਹੁਮਤ ਨਾਲ ਹਿੰਦੁਸਤਾਨ ਦੇ ਵਿੱਚ ਆਮ ਆਦਮੀ ਪਾਰਟੀ ਅਤੇ ਗੱਠਜੋੜ ਦੀ ਸਰਕਾਰ ਬਣੇਗੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਰੀਵਾਲ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਅੰਮ੍ਰਿਤਸਰ ਹਲਕੇ ਦੀ ਸੰਸਦ ਵਿੱਚ ਆਵਾਜ਼ ਬੁਲੰਦ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-