ਜਸਬੀਰ ਸਿੰਘ ਡਿੰਪਾ ਨੂੰ ਮਿਲੀ ਨਵਜੋਤ ਸਿੱਧੂ ਵਾਲੇ ਹਲਕੇ ਅੰਮ੍ਰਿਤਸਰ ਪੂਰਬੀ ਦੀ ਜੁਮੇਵਾਰੀ

4676146
Total views : 5508264

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆ/ਬਲਜਿੰਦਰ ਸੰਧੂ, ਬੱਬੂ ਬੰਡਾਲਾ

ਲੋਕ ਸਭਾ ਚੋਣਾਂ ਦੌਰਾਨ ਕਰੀਬ 83 ਦਿਨਾਂ ਤੱਕ ਚੱਲੀ ਚੋਣ ਪ੍ਰਚਾਰ ਮੁਹਿੰਮ ਵਿੱਚੋਂ ਚੋਣ  ਦੂਰ ਰਹਿਣ ਵਾਲੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋ ਉਨਾਂ ਦੇ ਹਲਕੇ ਅੰਮ੍ਰਿਤਸਰ ਪ੍ਰੂਰਬੀ ਜਿਥੋ ਉਨਾਂ ਨੇ ਸਾਲ

2022 ਵਿੱਚ ਵਿਧਾਨ ਸਭਾ ਦੀ ਚੋਣ ਲੜੀ ਸੀ ਉਸ ਦੀ ਜੁਮੇਵਾਰੀ ਵਾਪਿਸ ਲੈਦਿਆ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਸਾਬਕਾ ਐਮ.ਪੀ ਜਸਬੀਰ ਸਿੰਘ ਡਿੰਪਾ ਨੂੰ ਸੌਪ ਦਿੱਤੀ ਹੈ।ਇਸ ਸਮੇ ਉਨਾਂ ਨਾਲ ਪ੍ਰਤਾਪ ਸਿੰੰਘ ਬਾਜਵਾ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News