ਐਮ.ਪੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਹੋਣਗੇ ਨਤਮਸਕ-ਹਰਸ਼ਰਨ ਮੱਲਾ

4676148
Total views : 5508267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਲੱਡੂ

ਹਾਲ ਹੀ ਵਿੱਚ ਹੋਈਆ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਉਪਰੰਤ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ 11 ਜੂਨ ਨੂੰ ਮਾਝੇ ਦੇ ਪ੍ਰਸਿੱਧ ਧਾਰਮਿਕ ਅਸ਼ਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਨਤਨਸਕ ਹੋਣ ਲਈ ਸਵੇਰੇ ਠੀਕ 11.30 ਵਜੇ ਪੁੱਜ ਰਹੇ ਹਨ।

ਜਿਸ ਸਬੰਧੀ ਜਾਣਕਾਰੀ ਦੇਦਿਆ ਸੀਨੀਅਰ ਕਾਂਗਰਸੀ ਆਗੂ ਤੇ ਉਨਾਂ ਦੇ ਨਜਦੀਕੀ ਸਾਥੀ ਸਾਬਕਾ ਡਾਇਰੈਕਟਰ ਸ: ਹਰਸ਼ਰਨ ਸਿੰਘ ਮੱਲਾ ਸੋਹਲ ਨੇ ਦੱਸਿਆ ਕਿ ਕਾਂਗਰਸੀ ਵਰਕਰਾਂ ਵਲੋ ਇਥੇ ਆਉਣ ‘ਤੇ ਆਪਣੇ ਆਗੂ ਦਾ ਨਿੱਘਾ ਸਵਾਗਤ ਕੀਤਾ ਜਾਏਗਾ।ਉਨਾਂ ਨੇ ਹਲਕੇ ਦੇ ਸਮੂੰਹ ਆਗੂਆਂ ਤੇ ਵਰਕਰਾਂ ਨੂੰ ਸਮੇ ਸਿਰ ਪੁੱਜਣ ਦੀ ਆਪੀਲ ਕਰਦਿਆ ਕਿਹਾ ਕਿ ਇਸ ਸਮੇ ਉਨਾਂ ਨਾਲ ਪਾਰਟੀ ਦੇ ਕਈ ਪ੍ਰਮੁੱਖ ਆਗੂ ਤੇ ਖਡੂਰ ਸਾਹਿਬ ਤੋ ਲੋਕ ਸਭਾ ਦੀ ਚੋਣ ਲੜ ਚੁੱਕੇ ਸ: ਕੁਲਬੀਰ ਸਿੰਘ ਜੀਰਾ ਵੀ ਪੁੱਜ ਰਹੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News