ਥਾਣਾ ਮਜੀਠਾ ਰੋਡ ਵੱਲੋਂ ਦੋ ਵੱਖ-ਵੱਖ ਮੁਕਦਮਿਆਂ ਵਿੱਚ 100 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

4676149
Total views : 5508269

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਮੁੱਖ ਅਫ਼ਸਰ ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਮੁੱਖ ਅਫ਼ਸਰ ਥਾਣਾ ਮਜੀਠਾ ਰੋਡ, ਅੰਮ੍ਰਿਤਸਰਮੁੱਖ ਅਫ਼ਸਰ ਥਾਣਾ ਮਜੀਠਾ ਰੋਡ ਨੇ ਦੱਸਿਆ ਕਿASI ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀਆ ਮਿਤੀ 19-06-2024 ਨੂੰ ਦੋਰਾਨੇ ਗਸ਼ਤ ਨੇੜੇ ਮੈਂਟਲ ਹਸਪਤਾਲ ਅੰਮ੍ਰਿਤਸਰ ਟਰੀਲੀਅਮ ਮਾਲ ਦੀ ਬੈਕ ਸਾਈਡ ਤੇ ਦੋਸੀ ਹਰਦੀਪ ਸਿੰਘ ਉਰਫ ਜੀਤੂ ਉਕਤ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋ 60 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ।

ਇਕ ਹੋਰ ਮਾਮਲੇ ‘ਚ ਮਿਤੀ 19-6-24 ਨੂੰ ਦੋਰਾਨੇ ਗਸ਼ਤ ਨੂੰ ASI ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਵੱਲੋ ਦੋਸੀ ਵਿਕਰਮ ਸਿੰਘ ਉਰਫ ਵਿੱਕੀ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋ 40 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ । ਅੱਜ ਦੋਵਾ ਦੋਸੀਆਨ ਨੂੰ ਪੇਸ਼ ਅਦਾਲਤ ਕਰਕੇ 01 ਦਿਨ ਦਾ ਵਾਪਸੀ ਰਿਮਾਡ ਹਾਸਲ ਕੀਤਾ ਗਿਆ ਹੈ। ।ਦੋਰਾਨੇ ਰਿਮਾਡ ਦੋਸੀਆਨ ਉਕਤਾਨ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News