





Total views : 5949249







Total views : 5949249ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਥਾਣਾ ਮੱਤੇਵਾਲ ਵਿਖੇ ਸੇਵਾਵਾਂ ਨਿਭਾ ਰਹੇ ਐਸਆਈ ਜਸਬੀਰ ਸਿੰਘ ਖੁਦਾਲਾ ਨੂੰ ਤਰੱਕੀ ਮਿਲਣ ਤੇ ਇੰਸਪੈਕਟਰ ਬਣਾਇਆ ਗਿਆ ਹੈ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਐਸਆਈ ਜਸਬੀਰ ਸਿੰਘ ਜੋ ਕਿ ਪਿਛਲੇ ਸਮੇਂ ਤੋਂ ਥਾਣਾ ਮੱਤੇਵਾਲ ਜਿਲਾ ਦਿਹਾਤੀ ਅਧੀਨ ਸੇਵਾਵਾਂ ਨਿਭਾ ਰਹੇ ਹਨ।

ਜਸਬੀਰ ਸਿੰਘ ਨੂੰ ਇੰਸਪੈਕਟਰ ਤੇ ਸਟਾਰ ਲਗਾਉਣ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਮਜੀਠਾ ਜਸਪਾਲ ਸਿੰਘ ਢਿਲੋ ਅਤੇ ਥਾਣਾ ਮੁਖੀ ਮਨਬੀਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਵੱਲੋਂ ਬੜੀ ਹੀ ਤਨਦੇਹੀ ਨਾਲ ਨਿਭਾਈ ਜਾ ਰਹੀ ਸੇਵਾ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰਕੇ ਉਹਨਾਂ ਨੂੰ ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣਾਇਆ ਗਿਆ ਹੈ ਉਹਨਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਪੰਜਾਬ ਪੁਲਿਸ ਵਿੱਚ ਚੰਗੀਆਂ ਸੇਵਾਵਾਂ ਨਿਭਾਉਣਗੇ |ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-