ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ 56 ਵਿਆਕਤੀਆਂ ਦੇ ਅਸਲਾ ਲਾਇਸੈਸ ਕੀਤੇ ਰੱਦ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬਾਰਡਰ ਨਿਊਜ ਸਰਵਿਸ

ਅਪਰਾਧਿਕ ਅਨਸਰਾਂ ਵਲੋਂ ਹਥਿਆਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਇਕ ਬੇਮਿਸਾਲ ਕਾਰਵਾਈ ਤਹਿਤ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿਚ 56 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ  ਨੇ ਦੱਸਿਆ ਕਿ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਉਤੇ ਸ਼ਿਕੰਜਾ ਕੱਸਿਆ ਗਿਆ ਹੈ। ਉਨਾਂ ਨੇ ਦੱਸਿਆ ਕਿ ਇਨ੍ਹਾਂ 56 ਲਾਇਸੈਂਸਧਾਰੀਆਂ ਵਿਚੋਂ 13 ਖ਼ਿਲਾਫ਼ ਅਸਲਾ ਐਕਟ ਤਹਿਤ 13 ਖ਼ਿਲਾਫ਼ ਕਤਲ ਦੀ ਕੋਸ਼ਿਸ਼, ਛੇ ਐਨ.ਡੀ.ਪੀ.ਐਸ. ਐਕਟ ਤਹਿਤ, ਛੇ ਕਤਲ ਦੇ, ਪੰਜ ਚੋਰੀ ਦੇ ਅਤੇ 13 ਖ਼ਿਲਾਫ਼ ਵੱਖ-ਵੱਖ ਆਈ.ਪੀ.ਸੀ. ਦੀ ਉਲੰਘਣਾ ਤਹਿਤ ਐਫ.ਆਈ.ਆਰ. ਦਰਜ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News