





Total views : 5949264







Total views : 5949264ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪਰਮਰਾਜ ਸਿੰਘ ਉਮਰਾਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਵਿਚ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਜਿਸ ਸਬੰਧੀ ਗ੍ਰਹਿ ਵਿਭਾਗ ਦੇ ਸਕੱਤਰ ਵਲੋ ਹੁਕਮ ਜਾਰੀ ਕਰਕੇ ਉਨਾਂ ਨੂੰ ਡੀ.ਜੀ,ਪੀ ਦਫਤਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
