





Total views : 5949284







Total views : 5949284ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ।
ਮੇਰਾ ਰੋਮ-ਰੋਮ ਨਿਮਾਣੇ ਸਿੱਖ ਵਜੋਂ ਕੌਮ ਨੂੰ ਸਮਰਪਿਤ
ਨਿਮਰਤਾ ਸਹਿਤ ਸਰਵ ਉੱਚ ਅਸਥਾਨ ‘ਤੇ ਨਤਮਸਤਕ ਹੋਵਾਂਗਾ,ਮੇਰਾ ਰੋਮ-ਰੋਮ ਨਿਮਾਣੇ ਸਿੱਖ ਵਜੋਂ ਕੌਮ ਨੂੰ ਸਮਰਪਿਤ ਹੈ।ਦੱਸ ਦੇਈਏ ਕਿ ਪੰਜ ਸਿੰਘ ਸਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਸੀ ਅਤੇ ਬਾਗੀ ਆਗੂਆਂ ਵਲੋਂ ਲਾਏ ਦੋਸ਼ਾਂ ਸੰਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-