





Total views : 5602967








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਮਾਨਵਜੀਤ ਸਿੰਘ ਨੇ ਦੂਸਰਾ ਮੋਟੀਵੇਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2024, ਚੰਡੀਗੜ੍ਹ ਵਿੱਚੋਂ ਦੂਸਰੀ ਪੁਜੀਸ਼ਨ ਹਾਸਿਲ ਕਰਕੇ ਸਿਲਵਰ ਮੈਡਲ ਆਪਣੀ ਝੋਲੀ ਵਿੱਚ ਪਾਇਆ।
ਇਹ ਮੈਡਲ ਹਾਸਲ ਕਰਕੇ ਉਸ ਨੇ ਸਕੂਲ ਦੇ ਨਾਂ ਦੇ ਨਾਲ- ਨਾਲ ਆਪਣੇ ਮਾਤਾ -ਪਿਤਾ ਦਾ ਨਾਂ ਵੀ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਇਆਂ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਹੱਲਾਸੇ਼ਰੀ ਦਿੱਤੀ।ਇਸ ਮੌਕੇ ਸਕੂਲ ਦੇ ਅਕਾਦਮਿਕ ਫੈਸੀਈਲੇਟਰ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-