ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਕੀਤੀ ਭੰਗ!ਪਾਰਟੀ ਸੰਗਠਨ ਦਾ ਪੁਨਰਗਠਨ ਕਰਨ ਦਾ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਅਧਿਕਾਰ

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪਾਰਟੀ ਦੀ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਸੰਗਠਨ ਦਾ ਪੁਨਰਗਠਨ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਸੰਬੰਧੀ ਪਾਰਟੀ ਪ੍ਰਧਾਨ ਨੇ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਆਪਣੇ ਸੀਨੀਅਰ ਸਾਥੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ। ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦਾ ਜਲਦੀ ਹੀ ਪੁਨਰਗਠਨ ਕੀਤਾ ਜਾਵੇਗਾ। ਉਨ੍ਹਾਂ ਚਾਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ।ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ, ਪਾਰਟੀ ਦੀ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਸੰਗਠਨ ਦਾ ਪੁਨਰਗਠਨ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਨੇ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਆਪਣੇ ਸੀਨੀਅਰ ਸਾਥੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦਾ ਜਲਦੀ ਹੀ ਪੁਨਰਗਠਨ ਕੀਤਾ ਜਾਵੇਗਾ। ਉਨ੍ਹਾਂ ਚਾਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ। ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਇਕਬਾਲ ਸਿੰਘ ਝੂੰਦਾਂ ਤੇ  ਹਰਚਰਨ ਬੈਂਸ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News